Online Bible

- Advertisements -




ਲੂਕਾ ਦੀ ਇੰਜੀਲ 6:13 - Punjabi Standard Bible

13 ਜਦੋਂ ਦਿਨ ਚੜ੍ਹਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਸੱਦ ਕੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣਿਆ ਜਿਨ੍ਹਾਂ ਨੂੰ ਉਸ ਨੇ ਰਸੂਲ ਨਾਮ ਵੀ ਦਿੱਤਾ, ਅਰਥਾਤ

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਜਾਂ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਸੱਦਿਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਦਾ ਨਾਉਂ ਰਸੂਲ ਵੀ ਰੱਖਿਆ ਅਰਥਾਤ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਜਦ ਸਵੇਰ ਹੋਈ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਚੇਲਿਆਂ ਨੂੰ ਚੁਣਿਆ, ਜਿਹਨਾਂ ਦਾ ਨਾਂ ਯਿਸੂ ਨੇ ‘ਰਸੂਲ’ ਰੱਖਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਸਵੇਰ ਹੋਈ ਉਹਨਾਂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਹਨਾਂ ਨੂੰ ਰਸੂਲ ਨਿਯੁਕਤ ਕੀਤਾ:

See the chapter Copy

ਪਵਿੱਤਰ ਬਾਈਬਲ

13 ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:

See the chapter Copy




ਲੂਕਾ ਦੀ ਇੰਜੀਲ 6:13

Follow us:

Advertisements


Advertisements