ਲੂਕਾ ਦੀ ਇੰਜੀਲ 6:15 - Punjabi Standard Bible15 ਮੱਤੀ, ਥੋਮਾ, ਹਲਫ਼ਈ ਦਾ ਪੁੱਤਰ ਯਾਕੂਬ, ਸ਼ਮਊਨ ਜਿਹੜਾ ਜ਼ੇਲੋਤੇਸ ਕਹਾਉਂਦਾ ਹੈ, See the chapterਪਵਿੱਤਰ ਬਾਈਬਲ O.V. Bible (BSI)15 ਅਰ ਮੱਤੀ ਅਰ ਥੋਮਾ ਅਰ ਹਲਫ਼ਈ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜਿਹੜਾ ਜ਼ੇਲੋਤੇਸ ਕਹਾਂਉਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ See the chapterਪਵਿੱਤਰ ਬਾਈਬਲ (Revised Common Language North American Edition)15 ਮੱਤੀ, ਥੋਮਾ, ਹਲਫ਼ਈ ਦਾ ਪੁੱਤਰ ਯਾਕੂਬ, ਸ਼ਮਊਨ (ਜਿਹੜਾ ਦੇਸ਼ ਭਗਤ ਅਖਵਾਉਂਦਾ ਸੀ), See the chapterਪੰਜਾਬੀ ਮੌਜੂਦਾ ਤਰਜਮਾ15 ਮੱਤੀਯਾਹ, ਥੋਮਸ, ਯਾਕੋਬ, ਹਲਫੇਯਾਸ ਦਾ ਪੁੱਤਰ, ਰਾਸ਼ਟਰਵਾਦੀ ਸ਼ਿਮਓਨ, See the chapterਪਵਿੱਤਰ ਬਾਈਬਲ15 ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ। See the chapter |