Online Bible

- Advertisements -




ਲੂਕਾ ਦੀ ਇੰਜੀਲ 6:16 - Punjabi Standard Bible

16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿੱਕਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਯਾਕੂਬ ਦਾ ਪੁੱਤ੍ਰ ਯਹੂਦਾ ਅਰ ਯਹੂਦਾ ਇਸਕਰਿਯੋਤੀ ਜਿਹੜਾ ਉਹ ਦਾ ਫੜਵਾਉਣ ਵਾਲਾ ਵੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਯਾਕੂਬ ਦਾ ਪੁੱਤਰ ਯਹੂਦਾਹ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿਕਲਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ

16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।

See the chapter Copy




ਲੂਕਾ ਦੀ ਇੰਜੀਲ 6:16

Follow us:

Advertisements


Advertisements