Online Bible

- Advertisements -




ਲੂਕਾ ਦੀ ਇੰਜੀਲ 6:17 - Punjabi Standard Bible

17 ਫਿਰ ਉਹ ਉਨ੍ਹਾਂ ਦੇ ਨਾਲ ਹੇਠਾਂ ਉੱਤਰ ਕੇ ਇੱਕ ਪੱਧਰੀ ਥਾਂ 'ਤੇ ਖੜ੍ਹਾ ਹੋ ਗਿਆ ਅਤੇ ਚੇਲਿਆਂ ਦਾ ਇੱਕ ਵੱਡਾ ਸਮੂਹ ਅਤੇ ਸਾਰੇ ਯਹੂਦਿਯਾ, ਯਰੂਸ਼ਲਮ ਅਤੇ ਸੂਰ ਅਤੇ ਸੈਦਾ ਦੇ ਤਟਵਰਤੀ ਇਲਾਕੇ ਤੋਂ ਲੋਕਾਂ ਦੀ ਇੱਕ ਵੱਡੀ ਭੀੜ ਵੀ ਉੱਥੇ ਸੀ

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਫਿਰ ਯਿਸੂ ਆਪਣੇ ਚੇਲਿਆਂ ਦੇ ਨਾਲ ਪਹਾੜ ਤੋਂ ਉਤਰ ਕੇ ਇੱਕ ਖੁੱਲ੍ਹੇ ਮੈਦਾਨ ਵਿੱਚ ਆਏ । ਉੱਥੇ ਉਹਨਾਂ ਕੋਲ ਬਹੁਤ ਸਾਰੇ ਲੋਕ ਇਕੱਠੇ ਹੋ ਗਏ । ਇਹ ਲੋਕ ਯਹੂਦਿਯਾ, ਯਰੂਸ਼ਲਮ ਅਤੇ ਸਮੁੰਦਰ ਦੇ ਕੰਢੇ ਦੇ ਇਲਾਕਿਆਂ ਸੂਰ ਅਤੇ ਸੈਦਾ ਤੋਂ ਆਏ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰੀ ਕੰਡੇ ਤੋਂ,

See the chapter Copy

ਪਵਿੱਤਰ ਬਾਈਬਲ

17 ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।

See the chapter Copy




ਲੂਕਾ ਦੀ ਇੰਜੀਲ 6:17

Follow us:

Advertisements


Advertisements