Online Bible

- Advertisements -




ਲੂਕਾ ਦੀ ਇੰਜੀਲ 6:19 - Punjabi Standard Bible

19 ਸਭ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ, ਕਿਉਂਕਿ ਉਸ ਵਿੱਚੋਂ ਸਮਰੱਥਾ ਨਿੱਕਲ ਕੇ ਸਾਰਿਆਂ ਨੂੰ ਚੰਗਾ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਰ ਸਾਰੇ ਲੋਕ ਉਹ ਨੂੰ ਛੋਹਣਾ ਚਾਹੁੰਦੇ ਸਨ ਇਸ ਲਈ ਜੋ ਸ਼ਕਤੀ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਹਰ ਕੋਈ ਯਿਸੂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਯਿਸੂ ਵਿੱਚੋਂ ਸਮਰੱਥਾ ਨਿੱਕਲ ਰਹੀ ਸੀ ਜਿਸ ਨਾਲ ਲੋਕ ਚੰਗੇ ਹੋ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਹਰ ਕੋਈ ਉਹਨਾਂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਹਨਾਂ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ

19 ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।

See the chapter Copy




ਲੂਕਾ ਦੀ ਇੰਜੀਲ 6:19

Follow us:

Advertisements


Advertisements