ਲੂਕਾ ਦੀ ਇੰਜੀਲ 6:2 - Punjabi Standard Bible2 ਤਦ ਫ਼ਰੀਸੀਆਂ ਵਿੱਚੋਂ ਕੁਝ ਨੇ ਕਿਹਾ, “ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ, ਤੁਸੀਂ ਕਿਉਂ ਕਰਦੇ ਹੋ?” See the chapterਪਵਿੱਤਰ ਬਾਈਬਲ O.V. Bible (BSI)2 ਅਰ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? See the chapterਪਵਿੱਤਰ ਬਾਈਬਲ (Revised Common Language North American Edition)2 ਕੁਝ ਫ਼ਰੀਸੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ ਜੋ ਸਬਤ ਦੇ ਦਿਨ ਕਰਨਾ ਮਨ੍ਹਾ ਹੈ ?” See the chapterਪੰਜਾਬੀ ਮੌਜੂਦਾ ਤਰਜਮਾ2 ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?” See the chapterਪਵਿੱਤਰ ਬਾਈਬਲ2 ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।” See the chapter |