Online Bible

- Advertisements -




ਲੂਕਾ ਦੀ ਇੰਜੀਲ 6:20 - Punjabi Standard Bible

20 ਤਦ ਉਸ ਨੇ ਆਪਣੇ ਚੇਲਿਆਂ ਵੱਲ ਤੱਕ ਕੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਦੀਨ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਯਿਸੂ ਨੇ ਆਪਣੇ ਚੇਲਿਆਂ ਵੱਲ ਦੇਖਿਆ ਅਤੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਗ਼ਰੀਬ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ !

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਆਪਣੇ ਚੇਲਿਆਂ ਵੱਲ ਵੇਖਦਿਆਂ, ਯਿਸ਼ੂ ਨੇ ਕਿਹਾ: “ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਦਾ ਹੈ।

See the chapter Copy

ਪਵਿੱਤਰ ਬਾਈਬਲ

20 ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।

See the chapter Copy




ਲੂਕਾ ਦੀ ਇੰਜੀਲ 6:20

Follow us:

Advertisements


Advertisements