Online Bible

- Advertisements -




ਲੂਕਾ ਦੀ ਇੰਜੀਲ 6:22 - Punjabi Standard Bible

22 ਧੰਨ ਹੋ ਤੁਸੀਂ ਜਦੋਂ ਮਨੁੱਖ ਦੇ ਪੁੱਤਰ ਦੇ ਕਾਰਨ ਲੋਕ ਤੁਹਾਡੇ ਨਾਲ ਵੈਰ ਰੱਖਣ ਅਤੇ ਤੁਹਾਨੂੰ ਸਮਾਜ ਵਿੱਚੋਂ ਛੇਕ ਦੇਣ ਅਤੇ ਤਾਅਨੇ ਮਾਰਨ ਅਤੇ ਬੁਰਾ ਕਹਿ ਕੇ ਤੁਹਾਡਾ ਨਾਮ ਬਦਨਾਮ ਕਰਨ ;

See the chapter Copy

ਪਵਿੱਤਰ ਬਾਈਬਲ O.V. Bible (BSI)

22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤ੍ਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਜਦ ਓਹ ਤੁਹਾਨੂੰ ਛੇਕ ਦੇਣਗੇ ਅਤੇ ਬੋਲੀਆਂ ਮਾਰਨਗੇ ਅਤੇ ਤੁਹਾਡਾ ਨਾਉਂ ਬੁਰਾ ਜਾਣ ਕੇ ਕੱਢ ਸੁੱਟਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਧੰਨ ਹੋ ਤੁਸੀਂ ਜਿਹਨਾਂ ਨੂੰ ਮਨੁੱਖ ਦੇ ਪੁੱਤਰ ਦੇ ਕਾਰਨ ਨਫ਼ਰਤ ਕੀਤੀ ਜਾਂਦੀ ਹੈ, ਸਮਾਜ ਵਿੱਚੋਂ ਕੱਢ ਦਿੱਤਾ ਜਾਂਦਾ ਹੈ, ਜਿਹਨਾਂ ਦੀ ਬੇਇੱਜ਼ਤੀ ਕੀਤੀ ਜਾਂਦੀ ਹੈ, ਅਤੇ ਬੁਰਾ ਸਮਝ ਕੇ ਕੱਢ ਦਿੱਤਾ ਜਾਂਦਾ ਹੈ !

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਨਫ਼ਰਤ ਕਰਦੇ ਹਨ, ਤੁਹਾਨੂੰ ਬਾਹਰ ਕੱਢਦੇ ਅਤੇ ਤੁਹਾਨੂੰ ਬੇਇੱਜ਼ਤ ਕਰਨ, ਤੁਹਾਡੇ ਨਾਮ ਨੂੰ ਮਨੁੱਖ ਦੇ ਪੁੱਤਰ ਦੇ ਕਾਰਨ ਬੁਰਾ ਕਰਾਰ ਕਰਦੇ ਹਨ।

See the chapter Copy

ਪਵਿੱਤਰ ਬਾਈਬਲ

22 “ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।

See the chapter Copy




ਲੂਕਾ ਦੀ ਇੰਜੀਲ 6:22

Follow us:

Advertisements


Advertisements