ਲੂਕਾ ਦੀ ਇੰਜੀਲ 6:23 - Punjabi Standard Bible23 “ਉਸ ਦਿਨ ਅਨੰਦ ਕਰੋ ਅਤੇ ਖੁਸ਼ੀ ਨਾਲ ਉੱਛਲੋ, ਕਿਉਂਕਿ ਵੇਖੋ, ਤੁਹਾਡਾ ਪ੍ਰਤਿਫਲ ਸਵਰਗ ਵਿੱਚ ਬਹੁਤ ਹੈ; ਇਸ ਲਈ ਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।” See the chapterਪਵਿੱਤਰ ਬਾਈਬਲ O.V. Bible (BSI)23 ਉਸ ਦਿਨ ਅਨੰਦ ਹੋਵੋ ਤੇ ਖੁਸ਼ੀ ਨਾਲ ਉੱਛਲੋ ਕਿਉਂ ਜੋ ਵੇਖੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ, ਇਸੇ ਲਈ ਭਈ ਉਨ੍ਹਾਂ ਦੇ ਪਿਉਦਾਦਿਆਂ ਨੇ ਨਬੀਆਂ ਨਾਲ ਇਸੇ ਤਰਾਂ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)23 ਜਦੋਂ ਤੁਹਾਡੇ ਨਾਲ ਇਸ ਤਰ੍ਹਾਂ ਹੋਵੇ ਤਾਂ ਤੁਸੀਂ ਅਨੰਦ ਮਨਾਓ ਅਤੇ ਖ਼ੁਸ਼ੀ ਨਾਲ ਉੱਛਲੋ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੈ । ਕਿਉਂਕਿ ਉਹਨਾਂ ਦੇ ਪੁਰਖਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ23 “ਉਸ ਦਿਨ ਜਦੋਂ ਇਹ ਹੋਵੇ ਜਸ਼ਨ ਮਨਾਉ ਅਤੇ ਖੁਸ਼ੀ ਵਿੱਚ ਕੁੱਦੋ ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ। ਉਹਨਾਂ ਦੇ ਪੁਰਖਿਆਂ ਨੇ ਵੀ ਨਬੀਆਂ ਨੂੰ ਇਸੇ ਤਰ੍ਹਾਂ ਸਤਾਇਆ ਸੀ। See the chapterਪਵਿੱਤਰ ਬਾਈਬਲ23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ। See the chapter |