Online Bible

- Advertisements -




ਲੂਕਾ ਦੀ ਇੰਜੀਲ 6:24 - Punjabi Standard Bible

24 “ਪਰ ਹਾਏ ਤੁਹਾਡੇ ਉੱਤੇ ਜੋ ਧਨਵਾਨ ਹੋ, ਕਿਉਂਕਿ ਤੁਸੀਂ ਆਪਣਾ ਸੁੱਖ ਭੋਗ ਚੁੱਕੇ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਪਰ ਹਾਇ ਤੁਹਾਨੂੰ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਪਰ ਧਨਵਾਨੋ, ਹਾਏ ਤੁਹਾਡੇ ਉੱਤੇ, ਕਿਉਂਕਿ ਤੁਸੀਂ ਆਪਣਾ ਸੁੱਖ ਪ੍ਰਾਪਤ ਕਰ ਚੁੱਕੇ ਹੋ !

See the chapter Copy

ਪੰਜਾਬੀ ਮੌਜੂਦਾ ਤਰਜਮਾ

24 “ਲਾਹਨਤ ਹੈ ਤੁਹਾਡੇ ਤੇ ਜੇ ਤੁਸੀਂ ਅਮੀਰ ਹੋ, ਤੁਸੀਂ ਆਪਣੀ ਸਾਰੇ ਸੁੱਖ ਭੋਗ ਚੁੱਕੇ।

See the chapter Copy

ਪਵਿੱਤਰ ਬਾਈਬਲ

24 “ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।

See the chapter Copy




ਲੂਕਾ ਦੀ ਇੰਜੀਲ 6:24

Follow us:

Advertisements


Advertisements