Online Bible

- Advertisements -




ਲੂਕਾ ਦੀ ਇੰਜੀਲ 6:25 - Punjabi Standard Bible

25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ, ਕਿਉਂਕਿ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ, ਕਿਉਂਕਿ ਤੁਸੀਂ ਰੋਵੋਗੇ ਅਤੇ ਵਿਰਲਾਪ ਕਰੋਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਹਾਇ ਤੁਹਾਨੂੰ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਇ ਤੁਹਾਨੂੰ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਹਾਏ ਤੁਹਾਡੇ ਉੱਤੇ, ਜਿਹੜੇ ਇਸ ਸਮੇਂ ਰੱਜੇ ਹੋਏ ਹੋ ਕਿਉਂਕਿ ਤੁਸੀਂ ਭੁੱਖੇ ਹੋਵੋਗੇ ! ਹਾਏ ਤੁਹਾਡੇ ਉੱਤੇ, ਜਿਹੜੇ ਹੁਣ ਹੱਸਦੇ ਹੋ ਕਿਉਂਕਿ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ !

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।

See the chapter Copy

ਪਵਿੱਤਰ ਬਾਈਬਲ

25 ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।

See the chapter Copy




ਲੂਕਾ ਦੀ ਇੰਜੀਲ 6:25

Follow us:

Advertisements


Advertisements