Online Bible

- Advertisements -




ਲੂਕਾ ਦੀ ਇੰਜੀਲ 6:26 - Punjabi Standard Bible

26 ਹਾਏ ਤੁਹਾਡੇ ਉੱਤੇ ਜਦੋਂ ਸਭ ਲੋਕ ਤੁਹਾਡੀ ਪ੍ਰਸ਼ੰਸਾ ਕਰਨ, ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਹਾਇ ਤੁਹਾਨੂੰ ਜਦ ਸਭ ਲੋਕ ਤੁਹਾਡੀ ਸੋਭਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰਾਂ ਕੀਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਹਾਏ ਤੁਹਾਡੇ ਉੱਤੇ ਜਿਹਨਾਂ ਦੀ ਲੋਕ ਹੁਣ ਵਡਿਆਈ ਕਰਦੇ ਹਨ ਕਿਉਂਕਿ ਉਹਨਾਂ ਲੋਕਾਂ ਦੇ ਪੁਰਖਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਲਾਹਨਤ ਹੈ ਤੁਹਾਡੇ ਤੇ ਜਦੋਂ ਸਾਰੇ ਲੋਕ ਤੁਹਾਡੀ ਪ੍ਰਸ਼ੰਸਾ ਕਰਦੇ ਹਨ, ਕਿਉਂਕਿ ਉਹਨਾਂ ਦੇ ਪੁਰਖੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕਰਦੇ ਸਨ।

See the chapter Copy

ਪਵਿੱਤਰ ਬਾਈਬਲ

26 “ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।

See the chapter Copy




ਲੂਕਾ ਦੀ ਇੰਜੀਲ 6:26

Follow us:

Advertisements


Advertisements