ਲੂਕਾ ਦੀ ਇੰਜੀਲ 6:27 - Punjabi Standard Bible27 “ਪਰ ਮੈਂ ਤੁਹਾਨੂੰ ਜਿਹੜੇ ਸੁਣਦੇ ਹੋ, ਕਹਿੰਦਾ ਹਾਂ, ਆਪਣੇ ਵੈਰੀਆਂ ਨੂੰ ਪਿਆਰ ਕਰੋ, ਜਿਹੜੇ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਉਨ੍ਹਾਂ ਦਾ ਭਲਾ ਕਰੋ। See the chapterਪਵਿੱਤਰ ਬਾਈਬਲ O.V. Bible (BSI)27 ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। See the chapterਪਵਿੱਤਰ ਬਾਈਬਲ (Revised Common Language North American Edition)27 “ਪਰ ਜਿਹੜੇ ਸੁਣ ਰਹੇ ਹਨ, ਉਹਨਾਂ ਨੂੰ ਮੈਂ ਕਹਿੰਦਾ ਹਾਂ, ਆਪਣੇ ਵੈਰੀਆਂ ਨੂੰ ਪਿਆਰ ਕਰੋ ਅਤੇ ਜਿਹੜੇ ਤੁਹਾਡੇ ਨਾਲ ਬੁਰਾਈ ਕਰਦੇ ਹਨ ਉਹਨਾਂ ਨਾਲ ਭਲਾਈ ਕਰੋ । See the chapterਪੰਜਾਬੀ ਮੌਜੂਦਾ ਤਰਜਮਾ27 “ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ। See the chapterਪਵਿੱਤਰ ਬਾਈਬਲ27 “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। See the chapter |