ਲੂਕਾ ਦੀ ਇੰਜੀਲ 6:30 - Punjabi Standard Bible30 ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦੇ ਅਤੇ ਜਿਹੜਾ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਵਾਪਸ ਨਾ ਮੰਗ। See the chapterਪਵਿੱਤਰ ਬਾਈਬਲ O.V. Bible (BSI)30 ਜੋ ਕੋਈ ਤੈਥੋਂ ਮੰਗੇ ਉਹ ਨੂੰ ਦਿਹ ਅਰ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ। See the chapterਪਵਿੱਤਰ ਬਾਈਬਲ (Revised Common Language North American Edition)30 ਜੇਕਰ ਕੋਈ ਤੁਹਾਡੇ ਤੋਂ ਮੰਗੇ ਤਾਂ ਉਸ ਨੂੰ ਜ਼ਰੂਰ ਦਿਓ ਅਤੇ ਜਿਸ ਨੂੰ ਕੁਝ ਦੇ ਦਿਓ, ਉਸ ਤੋਂ ਵਾਪਸ ਨਾ ਲਵੋ । See the chapterਪੰਜਾਬੀ ਮੌਜੂਦਾ ਤਰਜਮਾ30 ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ। See the chapterਪਵਿੱਤਰ ਬਾਈਬਲ30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ। See the chapter |