ਲੂਕਾ ਦੀ ਇੰਜੀਲ 6:31 - Punjabi Standard Bible31 ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਕਰੋ। See the chapterਪਵਿੱਤਰ ਬਾਈਬਲ O.V. Bible (BSI)31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ। See the chapterਪਵਿੱਤਰ ਬਾਈਬਲ (Revised Common Language North American Edition)31 ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਸੇ ਤਰ੍ਹਾਂ ਤੁਸੀਂ ਵੀ ਉਹਨਾਂ ਨਾਲ ਕਰੋ । See the chapterਪੰਜਾਬੀ ਮੌਜੂਦਾ ਤਰਜਮਾ31 ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਦੂਜਿਆਂ ਨਾਲ ਉਵੇਂ ਦਾ ਹੀ ਵਰਤਾਓ ਕਰੋ। See the chapterਪਵਿੱਤਰ ਬਾਈਬਲ31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ। See the chapter |