Online Bible

- Advertisements -




ਲੂਕਾ ਦੀ ਇੰਜੀਲ 6:33 - Punjabi Standard Bible

33 ਇਸੇ ਤਰ੍ਹਾਂ ਜੇ ਤੁਸੀਂ ਉਨ੍ਹਾਂ ਨਾਲ ਭਲਾਈ ਕਰੋ ਜਿਹੜੇ ਤੁਹਾਡੇ ਨਾਲ ਭਲਾਈ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਤਾਂ ਇਹੋ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?

See the chapter Copy

ਪਵਿੱਤਰ ਬਾਈਬਲ (Revised Common Language North American Edition)

33 ਜੇਕਰ ਤੁਸੀਂ ਤੁਹਾਡੇ ਨਾਲ ਭਲਾਈ ਕਰਨ ਵਾਲਿਆਂ ਨਾਲ ਹੀ ਭਲਾਈ ਕਰਦੇ ਹੋ ਤਾਂ ਇਹ ਕਿਹੜੀ ਵੱਡੀ ਗੱਲ ਹੈ ? ਇਸ ਤਰ੍ਹਾਂ ਪਾਪੀ ਵੀ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

33 ਇਸੇ ਤਰ੍ਹਾਂ, ਜੇ ਤੁਸੀਂ ਉਹਨਾਂ ਦਾ ਭਲਾ ਕਰਦੇ ਹੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।

See the chapter Copy

ਪਵਿੱਤਰ ਬਾਈਬਲ

33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।

See the chapter Copy




ਲੂਕਾ ਦੀ ਇੰਜੀਲ 6:33

Follow us:

Advertisements


Advertisements