Online Bible

- Advertisements -




ਲੂਕਾ ਦੀ ਇੰਜੀਲ 6:35 - Punjabi Standard Bible

35 ਪਰ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਭਲਾ ਕਰੋ। ਵਾਪਸ ਪਾਉਣ ਦੀ ਆਸ ਨਾ ਰੱਖਦੇ ਹੋਏ ਉਧਾਰ ਦਿਓ ਤਦ ਤੁਹਾਡਾ ਪ੍ਰਤਿਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੀ ਸੰਤਾਨ ਹੋਵੋਗੇ। ਕਿਉਂਕਿ ਉਹ ਨਾਸ਼ੁਕਰਿਆਂ ਅਤੇ ਬੁਰਿਆਂ ਉੱਤੇ ਵੀ ਦਇਆਵਾਨ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

35 ਸਗੋਂ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾਈ ਕਰੋ । ਉਧਾਰ ਦੇਵੋ ਪਰ ਵਾਪਸ ਲੈਣ ਦੀ ਆਸ ਨਾਲ ਨਹੀਂ । ਤੁਹਾਨੂੰ ਇਸ ਦੇ ਬਦਲੇ ਬਹੁਤ ਇਨਾਮ ਮਿਲੇਗਾ ਅਤੇ ਤੁਸੀਂ ਪਰਮ ਪ੍ਰਧਾਨ ਪਰਮੇਸ਼ਰ ਦੀ ਸੰਤਾਨ ਹੋਵੋਗੇ, ਕਿਉਂਕਿ ਉਹ ਆਪ ਨਾਸ਼ੁਕਰਿਆਂ ਅਤੇ ਬੁਰਿਆਂ ਦੋਨਾਂ ਉੱਤੇ ਦਇਆ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ, ਉਹਨਾਂ ਨਾਲ ਭਲਾ ਕਰੋ ਅਤੇ ਉਹਨਾਂ ਤੋਂ ਵਾਪਸ ਲੈਣ ਦੀ ਉਮੀਦ ਬਿਨਾਂ ਉਹਨਾਂ ਨੂੰ ਉਧਾਰ ਦੇਓ। ਫੇਰ ਤੁਹਾਡਾ ਇਨਾਮ ਬਹੁਤ ਵੱਡਾ ਹੋਵੇਗਾ ਅਤੇ ਤੁਸੀਂ ਉਸ ਅੱਤ ਮਹਾਨ ਪਰਮੇਸ਼ਵਰ ਦੀ ਸੰਤਾਨ ਠਹਿਰਾਈ ਜਾਓ ਕਿਉਂਕਿ ਉਹ ਉਹਨਾਂ ਲਈ ਵੀ ਦਿਆਲੂ ਹੈ, ਜੋ ਨਾਸ਼ੁਕਰੇ ਅਤੇ ਬੁਰੇ ਹਨ।

See the chapter Copy

ਪਵਿੱਤਰ ਬਾਈਬਲ

35 “ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।

See the chapter Copy




ਲੂਕਾ ਦੀ ਇੰਜੀਲ 6:35

Follow us:

Advertisements


Advertisements