Online Bible

- Advertisements -




ਲੂਕਾ ਦੀ ਇੰਜੀਲ 6:39 - Punjabi Standard Bible

39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤਾ,“ਕੀ ਅੰਨ੍ਹਾ ਅੰਨ੍ਹੇ ਦੀ ਅਗਵਾਈ ਕਰ ਸਕਦਾ ਹੈ? ਕੀ ਦੋਵੇਂ ਹੀ ਟੋਏ ਵਿੱਚ ਨਹੀਂ ਡਿੱਗਣਗੇ?

See the chapter Copy

ਪਵਿੱਤਰ ਬਾਈਬਲ O.V. Bible (BSI)

39 ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦੇ ਕੇ ਕਿਹਾ, ਭਲਾ, ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਕੀ ਓਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?

See the chapter Copy

ਪਵਿੱਤਰ ਬਾਈਬਲ (Revised Common Language North American Edition)

39 ਫਿਰ ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਕੀ ਇੱਕ ਅੰਨ੍ਹਾਂ ਮਨੁੱਖ ਦੂਜੇ ਅੰਨ੍ਹੇ ਨੂੰ ਰਾਹ ਦਿਖਾ ਸਕਦਾ ਹੈ ? ਕੀ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ ?

See the chapter Copy

ਪੰਜਾਬੀ ਮੌਜੂਦਾ ਤਰਜਮਾ

39 ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕਿ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਦਿੱਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?

See the chapter Copy

ਪਵਿੱਤਰ ਬਾਈਬਲ

39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।

See the chapter Copy




ਲੂਕਾ ਦੀ ਇੰਜੀਲ 6:39

Follow us:

Advertisements


Advertisements