ਲੂਕਾ ਦੀ ਇੰਜੀਲ 6:41 - Punjabi Standard Bible41 ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਵੇਖਦਾ ਹੈਂ ਪਰ ਆਪਣੀ ਅੱਖ ਵਿਚਲੇ ਸ਼ਤੀਰ ਉੱਤੇ ਧਿਆਨ ਨਹੀਂ ਦਿੰਦਾ? See the chapterਪਵਿੱਤਰ ਬਾਈਬਲ O.V. Bible (BSI)41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀ ਕਰਦਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? See the chapterਪਵਿੱਤਰ ਬਾਈਬਲ (Revised Common Language North American Edition)41 “ਤੂੰ ਆਪਣੇ ਭਰਾ ਦੀ ਅੱਖ ਦੇ ਤੀਲੇ ਨੂੰ ਕਿਉਂ ਦੇਖਦਾ ਹੈਂ ? ਕੀ ਤੈਨੂੰ ਆਪਣੀ ਅੱਖ ਵਿਚਲਾ ਸ਼ਤੀਰ ਦਿਖਾਈ ਨਹੀਂ ਦਿੰਦਾ ? See the chapterਪੰਜਾਬੀ ਮੌਜੂਦਾ ਤਰਜਮਾ41 “ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕਣ ਵੱਲ ਤਾਂ ਵੇਖਦਾ ਹੈ ਪਰ ਆਪਣੀ ਅੱਖ ਵਿੱਚਲੇ ਸ਼ਤੀਰ ਵੱਲ ਤਾਂ ਧਿਆਨ ਨਹੀਂ ਦਿੰਦਾ? See the chapterਪਵਿੱਤਰ ਬਾਈਬਲ41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ? See the chapter |