Online Bible

- Advertisements -




ਲੂਕਾ ਦੀ ਇੰਜੀਲ 6:44 - Punjabi Standard Bible

44 ਹਰੇਕ ਦਰਖ਼ਤ ਆਪਣੇ ਫਲ ਤੋਂ ਪਛਾਣਿਆ ਜਾਂਦਾ ਹੈ। ਕਿਉਂਕਿ ਕੰਡਿਆਲੀਆਂ ਝਾੜੀਆਂ ਤੋਂ ਅੰਜੀਰ ਨਹੀਂ ਤੋੜੀ ਜਾਂਦੀ, ਨਾ ਝਾੜੀ ਤੋਂ ਅੰਗੂਰ ਤੋੜੇ ਜਾਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

44 ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

44 ਹਰ ਰੁੱਖ ਦੀ ਪਛਾਣ ਉਸ ਦੇ ਫਲ ਤੋਂ ਹੁੰਦੀ ਹੈ । ਲੋਕ ਕੰਡਿਆਲੀ ਝਾੜੀਆਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਕੰਡਿਆਂ ਵਾਲੀ ਬੇਰੀ ਤੋਂ ਅੰਗੂਰਾਂ ਦੇ ਗੁੱਛੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

44 ਹਰ ਰੁੱਖ ਆਪਣੇ ਫਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ।

See the chapter Copy

ਪਵਿੱਤਰ ਬਾਈਬਲ

44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।

See the chapter Copy




ਲੂਕਾ ਦੀ ਇੰਜੀਲ 6:44

Follow us:

Advertisements


Advertisements