ਲੂਕਾ ਦੀ ਇੰਜੀਲ 6:45 - Punjabi Standard Bible45 ਭਲਾ ਮਨੁੱਖ ਆਪਣੇ ਮਨ ਦੇ ਭਲੇ ਖਜ਼ਾਨੇ ਵਿੱਚੋਂ ਭਲਾਈ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖਜ਼ਾਨੇ ਵਿੱਚੋਂ ਬੁਰਾਈ ਕੱਢਦਾ ਹੈ, ਕਿਉਂਕਿ ਜੋ ਮਨ ਵਿੱਚ ਭਰਿਆ ਹੈ ਉਹੀ ਮੂੰਹੋਂ ਨਿੱਕਲਦਾ ਹੈ। See the chapterਪਵਿੱਤਰ ਬਾਈਬਲ O.V. Bible (BSI)45 ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)45 ਚੰਗਾ ਮਨੁੱਖ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ । ਇਸੇ ਤਰ੍ਹਾਂ ਬੁਰਾ ਮਨੁੱਖ ਆਪਣੇ ਦਿਲ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਚੀਜ਼ਾਂ ਕੱਢਦਾ ਹੈ ਕਿਉਂਕਿ ਜੋ ਮਨੁੱਖ ਦੇ ਦਿਲ ਵਿੱਚ ਭਰਿਆ ਹੈ, ਉਹ ਹੀ ਉਹ ਆਪਣੇ ਮੂੰਹ ਨਾਲ ਕਹਿੰਦਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ45 ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ, ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ; ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ। See the chapterਪਵਿੱਤਰ ਬਾਈਬਲ45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ। See the chapter |