Online Bible

- Advertisements -




ਲੂਕਾ ਦੀ ਇੰਜੀਲ 6:47 - Punjabi Standard Bible

47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਵਚਨ ਸੁਣ ਕੇ ਉਨ੍ਹਾਂ ਦੀ ਪਾਲਣਾ ਕਰਦਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ:

See the chapter Copy

ਪਵਿੱਤਰ ਬਾਈਬਲ O.V. Bible (BSI)

47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹਾਂ ਮੈਂ ਤੁਹਾਨੂੰ ਦੱਸਦਾ ਹਾਂ ਜੋ ਉਹ ਕਿਸ ਵਰਗਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

47 ਜਿਹੜਾ ਮੇਰੇ ਕੋਲ ਆਉਂਦਾ ਹੈ, ਮੇਰੀਆਂ ਗੱਲਾਂ ਸੁਣਦਾ ਹੈ ਅਤੇ ਉਹਨਾਂ ਦੀ ਪਾਲਣਾ ਕਰਦਾ ਹੈ, ਉਹ ਮਨੁੱਖ ਕਿਸ ਵਰਗਾ ਹੈ, ਮੈਂ ਤੁਹਾਨੂੰ ਸਮਝਾਉਂਦਾ ਹਾਂ,

See the chapter Copy

ਪੰਜਾਬੀ ਮੌਜੂਦਾ ਤਰਜਮਾ

47 ਜਿਵੇਂ ਕਿ ਹਰ ਕੋਈ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਸ਼ਬਦਾਂ ਨੂੰ ਸੁਣਦਾ ਹੈ ਅਤੇ ਉਹਨਾਂ ਤੇ ਅਮਲ ਕਰਦਾ ਹੈ, ਮੈਂ ਤੁਹਾਨੂੰ ਦਿਖਾਵਾਂਗਾ ਕਿ ਉਹ ਕਿਸ ਤਰ੍ਹਾਂ ਦੇ ਹਨ:

See the chapter Copy

ਪਵਿੱਤਰ ਬਾਈਬਲ

47 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।

See the chapter Copy




ਲੂਕਾ ਦੀ ਇੰਜੀਲ 6:47

Follow us:

Advertisements


Advertisements