Online Bible

- Advertisements -




ਲੂਕਾ ਦੀ ਇੰਜੀਲ 6:49 - Punjabi Standard Bible

49 ਪਰ ਜਿਹੜਾ ਸੁਣ ਕੇ ਪਾਲਣਾ ਨਹੀਂ ਕਰਦਾ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਬਗੈਰ ਨੀਂਹ ਤੋਂ ਜ਼ਮੀਨ ਉੱਤੇ ਘਰ ਬਣਾਇਆ; ਜਦੋਂ ਪਾਣੀ ਇਸ ਨਾਲ ਟਕਰਾਇਆ ਤਾਂ ਇਹ ਉਸੇ ਵੇਲੇ ਡਿੱਗ ਪਿਆ ਅਤੇ ਇਸ ਘਰ ਦੀ ਵੱਡੀ ਬਰਬਾਦੀ ਹੋਈ।”

See the chapter Copy

ਪਵਿੱਤਰ ਬਾਈਬਲ O.V. Bible (BSI)

49 ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

49 ਇਸ ਲਈ ਉਹ ਮਨੁੱਖ ਜਿਹੜਾ ਮੇਰੀਆਂ ਗੱਲਾਂ ਸੁਣਦਾ ਅਤੇ ਉਹਨਾਂ ਦੀ ਪਾਲਣਾ ਨਹੀਂ ਕਰਦਾ, ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਜ਼ਮੀਨ ਉੱਤੇ ਬਿਨਾਂ ਨੀਂਹ ਪੁੱਟੇ ਘਰ ਬਣਾਇਆ । ਇਸ ਲਈ ਜਦੋਂ ਉਸ ਘਰ ਨਾਲ ਪਾਣੀ ਦੀਆਂ ਜ਼ੋਰਦਾਰ ਲਹਿਰਾਂ ਟਕਰਾਈਆਂ ਤਾਂ ਉਹ ਡਿੱਗ ਪਿਆ ਅਤੇ ਨਾਸ਼ ਹੋ ਗਿਆ !”

See the chapter Copy

ਪੰਜਾਬੀ ਮੌਜੂਦਾ ਤਰਜਮਾ

49 ਪਰ ਉਹ ਵਿਅਕਤੀ ਜੋ ਮੇਰਾ ਬਚਨ ਸੁਣਦਾ ਹੈ ਅਤੇ ਇਸ ਦੀ ਪਾਲਣਾ ਨਹੀਂ ਕਰਦਾ ਉਹ ਉਸ ਵਿਅਕਤੀ ਵਰਗਾ ਹੈ ਜਿਸਨੇ ਜ਼ਮੀਨ ਉੱਤੇ ਬਿਨਾਂ ਨੀਂਹ ਤੋਂ ਘਰ ਬਣਾਇਆ ਅਤੇ ਜਦੋਂ ਹੜ੍ਹ ਆਇਆ, ਉਹ ਘਰ ਡਿੱਗ ਗਿਆ ਅਤੇ ਨਾਸ ਹੋ ਗਿਆ।”

See the chapter Copy

ਪਵਿੱਤਰ ਬਾਈਬਲ

49 “ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”

See the chapter Copy




ਲੂਕਾ ਦੀ ਇੰਜੀਲ 6:49

Follow us:

Advertisements


Advertisements