ਲੂਕਾ ਦੀ ਇੰਜੀਲ 6:5 - Punjabi Standard Bible5 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।” See the chapterਪਵਿੱਤਰ ਬਾਈਬਲ O.V. Bible (BSI)5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤ੍ਰ ਸਬਤ ਦਾ ਮਾਲਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ। See the chapterਪਵਿੱਤਰ ਬਾਈਬਲ (Revised Common Language North American Edition)5 ਯਿਸੂ ਨੇ ਫਿਰ ਕਿਹਾ, “ਮਨੁੱਖ ਦਾ ਪੁੱਤਰ ਤਾਂ ਸਬਤ ਦਾ ਮਾਲਕ ਹੈ ।” See the chapterਪੰਜਾਬੀ ਮੌਜੂਦਾ ਤਰਜਮਾ5 ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦਾ ਪ੍ਰਭੂ ਹੈ।” See the chapterਪਵਿੱਤਰ ਬਾਈਬਲ5 ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।” See the chapter |