Online Bible

- Advertisements -




ਲੂਕਾ ਦੀ ਇੰਜੀਲ 6:7 - Punjabi Standard Bible

7 ਸ਼ਾਸਤਰੀ ਅਤੇ ਫ਼ਰੀਸੀ ਯਿਸੂ ਦੀ ਤਾਕ ਵਿੱਚ ਸਨ ਕਿ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਜਾਂ ਨਹੀਂ ਤਾਂਕਿ ਉਨ੍ਹਾਂ ਨੂੰ ਉਸ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲ ਸਕੇ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਗ੍ਰੰਥੀ ਅਰ ਫ਼ਰੀਸੀ ਉਹ ਦੀ ਤਾੜ ਵਿੱਚ ਲੱਗੇ ਹੋਏ ਸਨ ਭਈ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹ ਦੇ ਜੁੰਮੇ ਦੋਸ਼ ਲਾਉਣ ਦਾ ਮੌਕਾ ਮਿਲੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਉੱਥੇ ਕੁਝ ਵਿਵਸਥਾ ਦੇ ਸਿੱਖਿਅਕ ਅਤੇ ਫ਼ਰੀਸੀ ਬੜੇ ਧਿਆਨ ਨਾਲ ਯਿਸੂ ਨੂੰ ਦੇਖ ਰਹੇ ਸਨ ਕਿ ਉਹ ਸਬਤ ਦੇ ਦਿਨ ਉਸ ਆਦਮੀ ਦਾ ਸੁੱਕਾ ਹੱਥ ਠੀਕ ਕਰਦੇ ਹਨ ਜਾਂ ਨਹੀਂ । ਉਹ ਇਸ ਮੌਕੇ ਦੀ ਤਾੜ ਵਿੱਚ ਸਨ ਕਿ ਯਿਸੂ ਇਹ ਕੰਮ ਸਬਤ ਦੇ ਦਿਨ ਕਰਨ ਅਤੇ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਬਹਾਨਾ ਮਿਲੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਕੁਝ ਫ਼ਰੀਸੀ ਅਤੇ ਸ਼ਾਸਤਰੀ ਇਸ ਮੌਕੇ ਦੀ ਉਡੀਕ ਵਿੱਚ ਸੀ ਕਿ ਯਿਸ਼ੂ ਸਬਤ ਦੇ ਦਿਨ ਇਸ ਵਿਅਕਤੀ ਨੂੰ ਚੰਗਾ ਕਰਨ ਅਤੇ ਉਹ ਉਹਨਾਂ ਤੇ ਇਲਜ਼ਾਮ ਲਾ ਸਕਣ।

See the chapter Copy

ਪਵਿੱਤਰ ਬਾਈਬਲ

7 ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।

See the chapter Copy




ਲੂਕਾ ਦੀ ਇੰਜੀਲ 6:7

Follow us:

Advertisements


Advertisements