ਲੂਕਾ ਦੀ ਇੰਜੀਲ 6:9 - Punjabi Standard Bible9 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੈਂ ਤੁਹਾਡੇ ਕੋਲੋਂ ਪੁੱਛਦਾ ਹਾਂ, ਕੀ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ; ਜਾਨ ਬਚਾਉਣਾ ਜਾਂ ਨਾਸ ਕਰਨਾ?” See the chapterਪਵਿੱਤਰ ਬਾਈਬਲ O.V. Bible (BSI)9 ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਥੋਂ ਪੁੱਛਣਾ ਹਾਂ ਭਈ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਨਾਸ ਕਰਨੀ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?। See the chapterਪਵਿੱਤਰ ਬਾਈਬਲ (Revised Common Language North American Edition)9 ਫਿਰ ਯਿਸੂ ਨੇ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਤੋਂ ਪੁੱਛਿਆ, “ਪਵਿੱਤਰ-ਗ੍ਰੰਥ ਵਿੱਚ ਕੀ ਲਿਖਿਆ ਹੈ ? ਸਬਤ ਦੇ ਦਿਨ ਭਲਾਈ ਕਰਨੀ ਯੋਗ ਹੈ ਜਾਂ ਬੁਰਾਈ ਕਰਨੀ, ਜਾਨ ਬਚਾਉਣੀ ਜਾਂ ਨਾਸ਼ ਕਰਨਾ ?” See the chapterਪੰਜਾਬੀ ਮੌਜੂਦਾ ਤਰਜਮਾ9 ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਨੂੰ ਇਹ ਦੱਸੋ, ਸਬਤ ਦੇ ਦਿਨ ਕੀ ਕਰਨਾ ਸਹੀ ਹੈ? ਚੰਗਾ ਜਾਂ ਬੁਰਾ? ਜਾਨ ਬਚਾਉਣਾ ਜਾਂ ਨਾਸ ਕਰਨਾ?” See the chapterਪਵਿੱਤਰ ਬਾਈਬਲ9 ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?” See the chapter |