Online Bible

- Advertisements -




ਲੂਕਾ ਦੀ ਇੰਜੀਲ 7:1 - Punjabi Standard Bible

1 ਜਦੋਂ ਯਿਸੂ ਲੋਕਾਂ ਨੂੰ ਆਪਣੀਆਂ ਇਹ ਸਭ ਗੱਲਾਂ ਕਹਿ ਹਟਿਆ ਤਾਂ ਕਫ਼ਰਨਾਹੂਮ ਵਿੱਚ ਆਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਹ ਸਾਰੀਆਂ ਗੱਲਾਂ ਲੋਕਾਂ ਨੂੰ ਕਹਿਣ ਦੇ ਬਾਅਦ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਆਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਲੋਕਾਂ ਨੂੰ ਇਹ ਗੱਲਾਂ ਸਿੱਖੋਣ ਤੋਂ ਬਾਅਦ, ਯਿਸ਼ੂ ਕਫ਼ਰਨਹੂਮ ਸ਼ਹਿਰ ਨੂੰ ਵਾਪਸ ਚਲੇ ਗਏ।

See the chapter Copy

ਪਵਿੱਤਰ ਬਾਈਬਲ

1 ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।

See the chapter Copy




ਲੂਕਾ ਦੀ ਇੰਜੀਲ 7:1

Follow us:

Advertisements


Advertisements