ਲੂਕਾ ਦੀ ਇੰਜੀਲ 7:18 - Punjabi Standard Bible18 ਯੂਹੰਨਾ ਦੇ ਚੇਲਿਆਂ ਨੇ ਵੀ ਯੂਹੰਨਾ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖ਼ਬਰ ਦਿੱਤੀ। ਤਦ ਉਸ ਨੇ ਆਪਣੇ ਦੋ ਚੇਲਿਆਂ ਨੂੰ ਕੋਲ ਬੁਲਾ ਕੇ See the chapterਪਵਿੱਤਰ ਬਾਈਬਲ O.V. Bible (BSI)18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖਬਰ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)18 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲਿਆਂ ਨੇ ਪ੍ਰਭੂ ਯਿਸੂ ਦੇ ਬਾਰੇ ਇਹ ਸਾਰੀਆਂ ਗੱਲਾਂ ਯੂਹੰਨਾ ਨੂੰ ਦੱਸੀਆਂ । ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਸੱਦਿਆ See the chapterਪੰਜਾਬੀ ਮੌਜੂਦਾ ਤਰਜਮਾ18 ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰਿਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ, See the chapterਪਵਿੱਤਰ ਬਾਈਬਲ18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ। See the chapter |