Online Bible

- Advertisements -




ਲੂਕਾ ਦੀ ਇੰਜੀਲ 7:19 - Punjabi Standard Bible

19 ਇਹ ਪੁੱਛਣ ਲਈ ਪ੍ਰਭੂ ਕੋਲ ਭੇਜਿਆ, “ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?”

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਰ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣੇ ਕੋਲ ਸੱਦ ਕੇ ਪ੍ਰਭੁ ਨੂੰ ਕਹਾ ਭੇਜਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀ ਕਿਸੇ ਹੋਰ ਨੂੰ ਉਡੀਕੀਏ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕੀ ਆਉਣ ਵਾਲੇ ਜਿਹਨਾਂ ਬਾਰੇ ਯੂਹੰਨਾ ਨੇ ਕਿਹਾ ਸੀ, ਤੁਸੀਂ ਹੀ ਹੋ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

See the chapter Copy

ਪਵਿੱਤਰ ਬਾਈਬਲ

19 ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”

See the chapter Copy




ਲੂਕਾ ਦੀ ਇੰਜੀਲ 7:19

Follow us:

Advertisements


Advertisements