ਲੂਕਾ ਦੀ ਇੰਜੀਲ 7:21 - Punjabi Standard Bible21 ਉਸੇ ਸਮੇਂ ਯਿਸੂ ਨੇ ਬਹੁਤਿਆਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ, ਕਸ਼ਟਾਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪ੍ਰਦਾਨ ਕੀਤੀ। See the chapterਪਵਿੱਤਰ ਬਾਈਬਲ O.V. Bible (BSI)21 ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)21 ਉਸੇ ਸਮੇਂ ਯਿਸੂ ਨੇ ਬਹੁਤ ਸਾਰੇ ਰੋਗੀਆਂ ਅਤੇ ਕਮਜ਼ੋਰਾਂ ਨੂੰ ਚੰਗਾ ਕੀਤਾ ਅਤੇ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਨੂੰ ਕੱਢਿਆ । ਉਹਨਾਂ ਨੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖੇ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ21 ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਹਨਾਂ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਵੀ ਅੱਖਾਂ ਦੀ ਰੋਸ਼ਨੀ ਵਾਪਸ ਦਿੱਤੀ। See the chapterਪਵਿੱਤਰ ਬਾਈਬਲ21 ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ। See the chapter |