ਲੂਕਾ ਦੀ ਇੰਜੀਲ 7:23 - Punjabi Standard Bible23 ਧੰਨ ਹੈ ਉਹ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।” See the chapterਪਵਿੱਤਰ ਬਾਈਬਲ O.V. Bible (BSI)23 ਅਤੇ ਧੰਨ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। See the chapterਪਵਿੱਤਰ ਬਾਈਬਲ (Revised Common Language North American Edition)23 ਧੰਨ ਹੈ ਉਹ ਜਿਹੜਾ ਮੇਰੇ ਉੱਤੇ ਸ਼ੱਕ ਨਹੀਂ ਕਰਦਾ ।” See the chapterਪੰਜਾਬੀ ਮੌਜੂਦਾ ਤਰਜਮਾ23 ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।” See the chapterਪਵਿੱਤਰ ਬਾਈਬਲ23 ਜੋ ਵਿਅਕਤੀ ਮੈਨੂੰ ਸਵੀਕਾਰਦਾ ਹੈ ਉਹ ਧੰਨ ਹੈ।” See the chapter |