ਲੂਕਾ ਦੀ ਇੰਜੀਲ 7:28 - Punjabi Standard Bible28 ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ ਹੈ ; ਪਰ ਜੋ ਪਰਮੇਸ਼ਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।” See the chapterਪਵਿੱਤਰ ਬਾਈਬਲ O.V. Bible (BSI)28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ। See the chapterਪਵਿੱਤਰ ਬਾਈਬਲ (Revised Common Language North American Edition)28 “ਮੈਂ ਤੁਹਾਨੂੰ ਦੱਸਦਾ ਹਾਂ ਕਿ ਔਰਤ ਦੀ ਕੁੱਖ ਵਿੱਚੋਂ ਪੈਦਾ ਹੋਣ ਵਾਲਿਆਂ ਵਿੱਚੋਂ ਯੂਹੰਨਾ ਨਾਲੋਂ ਕੋਈ ਵੀ ਵੱਡਾ ਨਹੀਂ ਹੈ । ਪਰ ਪਰਮੇਸ਼ਰ ਦੇ ਰਾਜ ਵਿੱਚ ਛੋਟੇ ਤੋਂ ਛੋਟਾ ਵੀ ਉਸ ਤੋਂ ਵੱਡਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ28 ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।” See the chapterਪਵਿੱਤਰ ਬਾਈਬਲ28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।” See the chapter |