Online Bible

- Advertisements -




ਲੂਕਾ ਦੀ ਇੰਜੀਲ 7:29 - Punjabi Standard Bible

29 (ਇਹ ਸੁਣ ਕੇ ਸਾਰੀ ਭੀੜ ਅਤੇ ਮਹਿਸੂਲੀਆਂ ਨੇ ਯੂਹੰਨਾ ਦਾ ਬਪਤਿਸਮਾ ਲਿਆ ਅਤੇ ਪਰਮੇਸ਼ਰ ਨੂੰ ਸੱਚਾ ਮੰਨਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਰ ਸਭਨਾਂ ਲੋਕਾਂ ਨੇ ਜਾਂ ਸੁਣਿਆਂ ਅਤੇ ਮਸੂਲੀਆਂ ਨੇ ਬੀ ਯੂਹੰਨਾ ਦਾ ਬਪਤਿਸਮਾਂ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

29 (ਆਮ ਲੋਕਾਂ ਅਤੇ ਟੈਕਸ ਲੈਣ ਵਾਲਿਆਂ ਨੇ ਯੂਹੰਨਾ ਦਾ ਉਪਦੇਸ਼ ਸੁਣਿਆ ਅਤੇ ਉਸ ਤੋਂ ਬਪਤਿਸਮਾ ਲਿਆ । ਇਸ ਤਰ੍ਹਾਂ ਉਹਨਾਂ ਨੇ ਪਰਮੇਸ਼ਰ ਦੇ ਉਦੇਸ਼ ਨੂੰ ਮੰਨਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

29 ਜਦੋਂ ਉਹਨਾਂ ਲੋਕਾਂ ਨੇ, ਇੱਥੋ ਤੱਕ ਕਿ ਚੁੰਗੀ ਲੈਣ ਵਾਲਿਆਂ ਨੇ ਵੀ ਯਿਸ਼ੂ ਦੇ ਬਚਨਾਂ ਨੂੰ ਸੁਣਿਆ, ਤਾਂ ਉਹਨਾਂ ਨੇ ਸਵੀਕਾਰ ਕੀਤਾ ਕਿ ਪਰਮੇਸ਼ਵਰ ਦਾ ਰਾਹ ਸਹੀ ਹੈ, ਕਿਉਂਕਿ ਉਹਨਾਂ ਨੇ ਯੋਹਨ ਦੁਆਰਾ ਬਪਤਿਸਮਾ ਲਿਆ ਸੀ।

See the chapter Copy

ਪਵਿੱਤਰ ਬਾਈਬਲ

29 (ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।

See the chapter Copy




ਲੂਕਾ ਦੀ ਇੰਜੀਲ 7:29

Follow us:

Advertisements


Advertisements