ਲੂਕਾ ਦੀ ਇੰਜੀਲ 7:32 - Punjabi Standard Bible32 ਇਹ ਬਜ਼ਾਰ ਵਿੱਚ ਬੈਠੇ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਇੱਕ ਦੂਜੇ ਨੂੰ ਅਵਾਜ਼ ਮਾਰ ਕੇ ਕਹਿੰਦੇ ਹਨ, ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ; ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ। See the chapterਪਵਿੱਤਰ ਬਾਈਬਲ O.V. Bible (BSI)32 ਓਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਏ ਨੂੰ ਅਵਾਜ਼ ਮਾਰਦੇ ਜੋ ਆਖਦੇ ਹਨ ਭਈ ਅਸਾਂ ਤੁਹਾਡੇ ਲਈ ਬੌਂਸਰੀ ਬਜਾਈ ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ ਪਰ ਤੁਸੀਂ ਨਾ ਰੋਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ। See the chapterਪਵਿੱਤਰ ਬਾਈਬਲ (Revised Common Language North American Edition)32 ਇਹ ਬਜ਼ਾਰ ਵਿੱਚ ਬੈਠੇ ਹੋਏ ਬੱਚਿਆਂ ਵਰਗੇ ਹਨ ਜਿਹੜੇ ਇੱਕ ਦੂਜੇ ਨੂੰ ਪੁਕਾਰ ਕੇ ਕਹਿੰਦੇ ਹਨ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ, ਅਸੀਂ ਵੈਣ ਪਾਏ, ਪਰ ਤੁਸੀਂ ਨਾ ਰੋਏ ।’ See the chapterਪੰਜਾਬੀ ਮੌਜੂਦਾ ਤਰਜਮਾ32 ਇਹ ਬਜ਼ਾਰ ਵਿੱਚ ਬੈਠੇ ਉਹਨਾਂ ਬੱਚਿਆਂ ਵਰਗੇ ਹਨ, ਜੋ ਇੱਕ-ਦੂਜੇ ਨੂੰ ਆਵਾਜ਼ ਮਾਰ ਕੇ ਬੁਲਾਉਦੇ ਹਨ: “ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ, ਅਸੀਂ ਤੁਹਾਡੇ ਲਈ ਦੁੱਖ ਦੇ ਗੀਤ ਗਾਏ, ਪਰ ਤੁਸੀਂ ਰੋਏ ਨਹੀਂ।’ See the chapterਪਵਿੱਤਰ ਬਾਈਬਲ32 ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’ See the chapter |