Online Bible

- Advertisements -




ਲੂਕਾ ਦੀ ਇੰਜੀਲ 7:36 - Punjabi Standard Bible

36 ਫਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਦੇ ਨਾਲ ਭੋਜਨ ਖਾਵੇ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਭੋਜਨ ਖਾਣ ਬੈਠ ਗਿਆ

See the chapter Copy

ਪਵਿੱਤਰ ਬਾਈਬਲ O.V. Bible (BSI)

36 ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

36 ਇੱਕ ਫ਼ਰੀਸੀ ਨੇ ਪ੍ਰਭੂ ਯਿਸੂ ਨੂੰ ਆਪਣੇ ਘਰ ਭੋਜਨ ਦੇ ਲਈ ਸੱਦਾ ਦਿੱਤਾ । ਪ੍ਰਭੂ ਯਿਸੂ ਉਸ ਦੇ ਘਰ ਗਏ ਅਤੇ ਭੋਜਨ ਕਰਨ ਦੇ ਲਈ ਬੈਠੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

36 ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ।

See the chapter Copy

ਪਵਿੱਤਰ ਬਾਈਬਲ

36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।

See the chapter Copy




ਲੂਕਾ ਦੀ ਇੰਜੀਲ 7:36

Follow us:

Advertisements


Advertisements