ਲੂਕਾ ਦੀ ਇੰਜੀਲ 7:40 - Punjabi Standard Bible40 ਯਿਸੂ ਨੇ ਉਸ ਨੂੰ ਕਿਹਾ,“ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਹੈ।” ਉਸ ਨੇ ਕਿਹਾ, “ਗੁਰੂ ਜੀ, ਕਹੋ।” See the chapterਪਵਿੱਤਰ ਬਾਈਬਲ O.V. Bible (BSI)40 ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। See the chapterਪਵਿੱਤਰ ਬਾਈਬਲ (Revised Common Language North American Edition)40 ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ ।” ਉਸ ਨੇ ਉੱਤਰ ਦਿੱਤਾ, “ਗੁਰੂ ਜੀ, ਕਹੋ ।” See the chapterਪੰਜਾਬੀ ਮੌਜੂਦਾ ਤਰਜਮਾ40 ਯਿਸ਼ੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਿਮਓਨ, ਮੈਂ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹਾਂ।” “ਮੈਨੂੰ ਦੱਸੋ, ਗੁਰੂ ਜੀ,” ਉਸਨੇ ਕਿਹਾ। See the chapterਪਵਿੱਤਰ ਬਾਈਬਲ40 ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?” See the chapter |