Online Bible

- Advertisements -




ਲੂਕਾ ਦੀ ਇੰਜੀਲ 7:41 - Punjabi Standard Bible

41 “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਦਾਰ ਸਨ; ਇੱਕ ਪੰਜ ਸੌ ਦੀਨਾਰ ਦਾ ਅਤੇ ਦੂਜਾ ਪੰਜਾਹਾਂ ਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਕਿਸੇ ਸ਼ਾਹੂਕਾਰ ਦੇ ਦੋ ਕਰਜਾਈ ਸਨ, ਇੱਕ ਢਾਈ ਸੌ ਰੁਪਏ ਅਤੇ ਦੂਆ ਪੰਜਾਹਾਂ ਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”

See the chapter Copy

ਪਵਿੱਤਰ ਬਾਈਬਲ (Revised Common Language North American Edition)

41 ਯਿਸੂ ਨੇ ਕਿਹਾ, “ਦੋ ਆਦਮੀ ਕਿਸੇ ਸ਼ਾਹੂਕਾਰ ਦੇ ਕਰਜ਼ਦਾਰ ਸਨ । ਇੱਕ ਪੰਜ ਸੌ ਰੁਪਏ ਦਾ ਅਤੇ ਦੂਜਾ ਪੰਜਾਹ ਰੁਪਏ ਦਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

41 ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਸਰਾ ਪੰਜਾਹ ਦੀਨਾਰ ਦਾ।

See the chapter Copy

ਪਵਿੱਤਰ ਬਾਈਬਲ

41 ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।

See the chapter Copy




ਲੂਕਾ ਦੀ ਇੰਜੀਲ 7:41

Follow us:

Advertisements


Advertisements