ਲੂਕਾ ਦੀ ਇੰਜੀਲ 7:42 - Punjabi Standard Bible42 ਜਦੋਂ ਉਨ੍ਹਾਂ ਕੋਲ ਦੇਣ ਲਈ ਕੁਝ ਨਾ ਸੀ ਤਾਂ ਉਸ ਨੇ ਦੋਹਾਂ ਨੂੰ ਮਾਫ਼ ਕਰ ਦਿੱਤਾ। ਸੋ ਉਨ੍ਹਾਂ ਵਿੱਚੋਂ ਕਿਹੜਾ ਉਸ ਨੂੰ ਵੱਧ ਪਿਆਰ ਕਰੇਗਾ?” See the chapterਪਵਿੱਤਰ ਬਾਈਬਲ O.V. Bible (BSI)42 ਜਾਂ ਉਨ੍ਹਾਂ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਾਂ ਉਹ ਨੇ ਦੋਹਾਂ ਨੂੰ ਬਖ਼ਸ਼ ਦਿੱਤਾ ਸੋ ਉਨ੍ਹਾਂ ਵਿੱਚੋਂ ਉਸ ਨਾਲ ਕਿਹੜਾ ਵਧੀਕ ਪਿਆਰ ਕਰੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? See the chapterਪਵਿੱਤਰ ਬਾਈਬਲ (Revised Common Language North American Edition)42 ਜਦੋਂ ਉਹਨਾਂ ਦੋਨਾਂ ਦੇ ਕੋਲ ਕਰਜ਼ਾ ਚੁਕਾਉਣ ਲਈ ਕੁਝ ਨਹੀਂ ਸੀ ਤਾਂ ਸ਼ਾਹੂਕਾਰ ਨੇ ਦੋਨਾਂ ਨੂੰ ਮਾਫ਼ ਕਰ ਦਿੱਤਾ । ਇਸ ਲਈ ਉਹਨਾਂ ਦੋਨਾਂ ਵਿੱਚੋਂ ਸ਼ਾਹੂਕਾਰ ਨੂੰ ਕੌਣ ਜ਼ਿਆਦਾ ਪਿਆਰ ਕਰੇਗਾ ?” See the chapterਪੰਜਾਬੀ ਮੌਜੂਦਾ ਤਰਜਮਾ42 ਪਰ ਉਹ ਦੋਨੇ ਹੀ ਕਰਜ਼ਾ ਮੋੜਨ ਵਿੱਚ ਅਸਮਰਥ ਸਨ, ਇਸ ਲਈ ਸ਼ਾਹੂਕਾਰ ਦੇ ਕਰਜ਼ ਨੂੰ ਮਾਫ਼ ਕਰ ਦਿੱਤਾ। ਮੈਨੂੰ ਦੱਸੋ, ਦੋਹਾਂ ਵਿੱਚੋਂ ਕੌਣ ਉਸ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਗਾ?” See the chapterਪਵਿੱਤਰ ਬਾਈਬਲ42 ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸ ਲਈ ਉਹ ਆਪਣਾ ਕਰਜਾ ਨਾ ਦੇ ਸੱਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋੜ ਨਹੀਂ। ਹੁਣ ਦੋਹਾਂ ਵਿੱਚੋਂ ਕਿਹੜਾ ਬੰਦਾ ਸਾਹੂਕਾਰ ਨੂੰ ਵੱਧ ਪਿਆਰ ਕਰੇਗਾ।” See the chapter |