Online Bible

- Advertisements -




ਲੂਕਾ ਦੀ ਇੰਜੀਲ 7:43 - Punjabi Standard Bible

43 ਸ਼ਮਊਨ ਨੇ ਕਿਹਾ, “ਮੈਂ ਸੋਚਦਾ ਹਾਂ ਉਹ ਜਿਸ ਦਾ ਉਸ ਨੇ ਵੱਧ ਮਾਫ਼ ਕੀਤਾ।” ਤਦ ਯਿਸੂ ਨੇ ਉਸ ਨੂੰ ਕਿਹਾ,“ਤੂੰ ਠੀਕ ਨਿਆਂ ਕੀਤਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

43 ਸ਼ਮਊਨ ਨੇ ਉੱਤਰ ਦਿੱਤਾ, “ਮੈਂ ਸਮਝਦਾ ਹਾਂ, ਉਹ ਆਦਮੀ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਗਾ ਜਿਸ ਦਾ ਜ਼ਿਆਦਾ ਮਾਫ਼ ਕੀਤਾ ਗਿਆ ।” ਯਿਸੂ ਨੇ ਕਿਹਾ, “ਤੂੰ ਠੀਕ ਉੱਤਰ ਦਿੱਤਾ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

43 ਸ਼ਿਮਓਨ ਨੇ ਉੱਤਰ ਦਿੱਤਾ, “ਮੇਰੇ ਵਿਚਾਰ ਵਿੱਚ, ਉਹ ਜਿਸ ਦੀ ਵੱਡੀ ਰਕਮ ਮਾਫ਼ ਕੀਤੀ ਗਈ ਹੈ।” “ਤੁਸੀਂ ਠੀਕ ਕਿਹਾ ਹੈ,” ਯਿਸ਼ੂ ਨੇ ਕਿਹਾ।

See the chapter Copy

ਪਵਿੱਤਰ ਬਾਈਬਲ

43 ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”

See the chapter Copy




ਲੂਕਾ ਦੀ ਇੰਜੀਲ 7:43

Follow us:

Advertisements


Advertisements