ਲੂਕਾ ਦੀ ਇੰਜੀਲ 7:45 - Punjabi Standard Bible45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ। See the chapterਪਵਿੱਤਰ ਬਾਈਬਲ O.V. Bible (BSI)45 ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। See the chapterਪਵਿੱਤਰ ਬਾਈਬਲ (Revised Common Language North American Edition)45 ਤੂੰ ਮੇਰੇ ਸੁਆਗਤ ਵਿੱਚ ਮੈਨੂੰ ਚੁੰਮਿਆ ਤੱਕ ਨਹੀਂ ਪਰ ਇਹ ਔਰਤ ਜਦੋਂ ਤੋਂ ਮੈਂ ਆਇਆਂ ਹਾਂ, ਮੇਰੇ ਪੈਰਾਂ ਨੂੰ ਚੁੰਮ ਰਹੀ ਹੈ । See the chapterਪੰਜਾਬੀ ਮੌਜੂਦਾ ਤਰਜਮਾ45 ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ। See the chapterਪਵਿੱਤਰ ਬਾਈਬਲ45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ। See the chapter |