Online Bible

- Advertisements -




ਲੂਕਾ ਦੀ ਇੰਜੀਲ 7:46 - Punjabi Standard Bible

46 ਤੂੰ ਮੇਰੇ ਸਿਰ 'ਤੇ ਤੇਲ ਨਹੀਂ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

46 ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

46 ਤੂੰ ਮੇਰੇ ਸਿਰ ਉੱਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਉੱਤੇ ਅਤਰ ਲਾਇਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

46 ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ

46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।

See the chapter Copy




ਲੂਕਾ ਦੀ ਇੰਜੀਲ 7:46

Follow us:

Advertisements


Advertisements