ਲੂਕਾ ਦੀ ਇੰਜੀਲ 7:48 - Punjabi Standard Bible48 ਫਿਰ ਉਸ ਨੇ ਔਰਤ ਨੂੰ ਕਿਹਾ,“ਤੇਰੇ ਪਾਪ ਮਾਫ਼ ਹੋਏ।” See the chapterਪਵਿੱਤਰ ਬਾਈਬਲ O.V. Bible (BSI)48 ਫੇਰ ਓਨ ਤੀਵੀਂ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। See the chapterਪਵਿੱਤਰ ਬਾਈਬਲ (Revised Common Language North American Edition)48 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਹੋ ਗਏ ਹਨ ।” See the chapterਪੰਜਾਬੀ ਮੌਜੂਦਾ ਤਰਜਮਾ48 ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।” See the chapterਪਵਿੱਤਰ ਬਾਈਬਲ48 ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।” See the chapter |