Online Bible

- Advertisements -




ਲੂਕਾ ਦੀ ਇੰਜੀਲ 7:49 - Punjabi Standard Bible

49 ਤਦ ਜਿਹੜੇ ਉਸ ਦੇ ਨਾਲ ਭੋਜਨ ਖਾਣ ਬੈਠੇ ਸਨ, ਉਹ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜੋ ਪਾਪ ਵੀ ਮਾਫ਼ ਕਰਦਾ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

49 ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

49 ਜਿਹੜੇ ਯਿਸੂ ਦੇ ਨਾਲ ਭੋਜਨ ਕਰ ਰਹੇ ਸਨ, ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜਿਹੜਾ ਪਾਪ ਵੀ ਮਾਫ਼ ਕਰਦਾ ਹੈ ?”

See the chapter Copy

ਪੰਜਾਬੀ ਮੌਜੂਦਾ ਤਰਜਮਾ

49 ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?”

See the chapter Copy

ਪਵਿੱਤਰ ਬਾਈਬਲ

49 ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”

See the chapter Copy




ਲੂਕਾ ਦੀ ਇੰਜੀਲ 7:49

Follow us:

Advertisements


Advertisements