ਲੂਕਾ ਦੀ ਇੰਜੀਲ 7:6 - Punjabi Standard Bible6 ਯਿਸੂ ਉਨ੍ਹਾਂ ਦੇ ਨਾਲ ਤੁਰ ਪਿਆ, ਪਰ ਜਦੋਂ ਉਹ ਘਰ ਤੋਂ ਬਹੁਤਾ ਦੂਰ ਨਹੀਂ ਸੀ ਤਾਂ ਸੂਬੇਦਾਰ ਨੇ ਆਪਣੇ ਮਿੱਤਰਾਂ ਨੂੰ ਇਹ ਕਹਿਣ ਲਈ ਉਸ ਦੇ ਕੋਲ ਭੇਜਿਆ, “ਪ੍ਰਭੂ, ਤੂੰ ਖੇਚਲ ਨਾ ਕਰ, ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੂੰ ਮੇਰੀ ਛੱਤ ਹੇਠ ਆਵੇਂ; See the chapterਪਵਿੱਤਰ ਬਾਈਬਲ O.V. Bible (BSI)6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਰ ਜਾਂ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਲਾਇਕ ਨਹੀਂ ਜੋ ਤੂੰ ਮੇਰੀ ਛੱਤ ਹੇਠ ਆਵੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ। See the chapterਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਯਿਸੂ ਉਹਨਾਂ ਦੇ ਨਾਲ ਗਏ । ਉਹ ਸੂਬੇਦਾਰ ਦੇ ਘਰ ਤੋਂ ਅਜੇ ਥੋੜ੍ਹੀ ਦੂਰ ਹੀ ਸਨ ਕਿ ਸੂਬੇਦਾਰ ਨੇ ਆਪਣੇ ਮਿੱਤਰਾਂ ਦੇ ਰਾਹੀਂ ਇਹ ਸੁਨੇਹਾ ਭੇਜਿਆ, “ਪ੍ਰਭੂ ਜੀ, ਤੁਸੀਂ ਕਸ਼ਟ ਨਾ ਕਰੋ । ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੇ ਘਰ ਆਓ । See the chapterਪੰਜਾਬੀ ਮੌਜੂਦਾ ਤਰਜਮਾ6 ਤਾਂ ਯਿਸ਼ੂ ਉਹਨਾਂ ਦੇ ਨਾਲ ਚਲੇ ਗਏ। ਯਿਸ਼ੂ ਉਸ ਦੇ ਘਰ ਦੇ ਨੇੜੇ ਪਹੁੰਚੇ ਹੀ ਸੀ ਕਿ ਸੂਬੇਦਾਰ ਨੇ ਆਪਣੇ ਦੋਸਤਾਂ ਰਾਹੀਂ ਉਸ ਨੂੰ ਸੁਨੇਹਾ ਭੇਜਿਆ, “ਹੇ ਪ੍ਰਭੂ ਜੀ! ਖੇਚਲ ਨਾ ਕਰੋ। ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। See the chapterਪਵਿੱਤਰ ਬਾਈਬਲ6 ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ। See the chapter |