ਮੱਤੀਯਾਹ 1:1 - Punjabi Standard Bible1 ਯਿਸੂ ਮਸੀਹ ਦੀ ਕੁਲ-ਪੱਤਰੀ ਜਿਹੜਾ ਅਬਰਾਹਾਮ ਦੇ ਵੰਸ਼ਜ ਦਾਊਦ ਦੀ ਸੰਤਾਨ ਸੀ। See the chapterਪਵਿੱਤਰ ਬਾਈਬਲ O.V. Bible (BSI)1 ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ (Revised Common Language North American Edition)1 ਯਿਸੂ ਮਸੀਹ ਦੇ ਵੰਸ ਦਾ ਲੇਖਾ ਇਸ ਤਰ੍ਹਾਂ ਹੈ, ਉਹ ਦਾਊਦ ਦੇ ਵੰਸ ਵਿੱਚੋਂ ਸਨ ਜਿਹੜਾ ਅਬਰਾਹਾਮ ਦੇ ਵੰਸ ਵਿੱਚੋਂ ਸੀ । See the chapterਪੰਜਾਬੀ ਮੌਜੂਦਾ ਤਰਜਮਾ1 ਯਿਸ਼ੂ ਮਸੀਹ ਦੀ ਵੰਸ਼ਾਵਲੀ, ਅਬਰਾਹਾਮ ਦੇ ਵੰਸ਼ ਵਿੱਚੋਂ: ਦਾਵੀਦ ਦਾ ਪੁੱਤਰ। See the chapterਪਵਿੱਤਰ ਬਾਈਬਲ1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ। See the chapter |