Online Bible

- Advertisements -




ਮੱਤੀਯਾਹ 1:15 - Punjabi Standard Bible

15 ਅਲੀਹੂਦ ਤੋਂ ਅਲਾਜ਼ਾਰ ਪੈਦਾ ਹੋਇਆ, ਅਲਾਜ਼ਾਰ ਤੋਂ ਮੱਥਾਨ ਪੈਦਾ ਹੋਇਆ ਅਤੇ ਮੱਥਾਨ ਤੋਂ ਯਾਕੂਬ ਪੈਦਾ ਹੋਇਆ,

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਅਲੀਹੂਦ ਅਲਾਜ਼ਾਰ ਦਾ, ਅਲਾਜ਼ਾਰ ਮੱਥਾਨ ਦਾ, ਮੱਥਾਨ ਯਾਕੂਬ ਦਾ,

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਏਲਿਹੂਦ ਤੋਂ ਏਲਿਏਜਰ, ਏਲਿਏਜਰ ਤੋਂ ਮੱਥਾਨ, ਮੱਥਾਨ ਤੋਂ ਯਾਕੋਬ,

See the chapter Copy

ਪਵਿੱਤਰ ਬਾਈਬਲ

15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। ਅਲਾਜ਼ਾਰ ਮੱਥਾਨ ਦਾ ਪਿਤਾ ਸੀ। ਮੱਥਾਨ ਯਾਕੂਬ ਦਾ ਪਿਤਾ ਸੀ।

See the chapter Copy




ਮੱਤੀਯਾਹ 1:15

Follow us:

Advertisements


Advertisements