Online Bible

- Advertisements -




ਮੱਤੀਯਾਹ 1:2 - Punjabi Standard Bible

2 ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ, ਇਸਹਾਕ ਤੋਂ ਯਾਕੂਬ ਪੈਦਾ ਹੋਇਆ ਅਤੇ ਯਾਕੂਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਅਬਰਾਹਾਮ ਇਸਹਾਕ ਦਾ ਪਿਤਾ ਸੀ । ਇਸਹਾਕ ਯਾਕੂਬ ਦਾ ਪਿਤਾ ਅਤੇ ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,

See the chapter Copy

ਪਵਿੱਤਰ ਬਾਈਬਲ

2 ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ।

See the chapter Copy




ਮੱਤੀਯਾਹ 1:2

Follow us:

Advertisements


Advertisements