ਮੱਤੀਯਾਹ 1:23 - Punjabi Standard Bible23 ਵੇਖੋ, ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ , ਜਿਸ ਦਾ ਅਰਥ ਹੈ “ਪਰਮੇਸ਼ਰ ਸਾਡੇ ਨਾਲ”। See the chapterਪਵਿੱਤਰ ਬਾਈਬਲ O.V. Bible (BSI)23 ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, "ਪਰਮੇਸ਼ੁਰ ਅਸਾਡੇ ਸੰਗ" See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। See the chapterਪਵਿੱਤਰ ਬਾਈਬਲ (Revised Common Language North American Edition)23 “ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ, ਉਹਨਾਂ ਦਾ ਨਾਮ ‘ਇਮਾਨੂਏਲ’ ਰੱਖਿਆ ਜਾਵੇਗਾ ਜਿਸ ਦਾ ਅਰਥ ਹੈ, ‘ਪਰਮੇਸ਼ਰ ਸਾਡੇ ਨਾਲ’ ।” See the chapterਪੰਜਾਬੀ ਮੌਜੂਦਾ ਤਰਜਮਾ23 “ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।” See the chapterਪਵਿੱਤਰ ਬਾਈਬਲ23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।” See the chapter |