Online Bible

- Advertisements -




ਮੱਤੀਯਾਹ 1:24 - Punjabi Standard Bible

24 ਤਦ ਯੂਸੁਫ਼ ਨੇ ਨੀਂਦ ਤੋਂ ਜਾਗ ਕੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਸ ਨੂੰ ਆਪਣੀ ਪਤਨੀ ਸਵੀਕਾਰ ਕਰ ਲਿਆ;

See the chapter Copy

ਪਵਿੱਤਰ ਬਾਈਬਲ O.V. Bible (BSI)

24 ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਜਦੋਂ ਯੂਸਫ਼ ਨੀਂਦ ਤੋਂ ਜਾਗਿਆ ਤਾਂ ਉਸ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਵਰਗਦੂਤ ਨੇ ਉਸ ਨੂੰ ਦੱਸਿਆ ਸੀ ਅਤੇ ਮਰਿਯਮ ਨਾਲ ਵਿਆਹ ਕਰ ਲਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ।

See the chapter Copy

ਪਵਿੱਤਰ ਬਾਈਬਲ

24 ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।

See the chapter Copy




ਮੱਤੀਯਾਹ 1:24

Follow us:

Advertisements


Advertisements