ਮੱਤੀਯਾਹ 1:3 - Punjabi Standard Bible3 ਯਹੂਦਾਹ ਤੋਂ ਤਾਮਾਰ ਦੀ ਕੁੱਖੋਂ ਫ਼ਰਸ ਅਤੇ ਜ਼ਰਾ ਪੈਦਾ ਹੋਏੇ, ਫ਼ਰਸ ਤੋਂ ਹਸਰੋਨ ਪੈਦਾ ਹੋਇਆ ਅਤੇ ਹਸਰੋਨ ਤੋਂ ਰਾਮ ਪੈਦਾ ਹੋਇਆ, See the chapterਪਵਿੱਤਰ ਬਾਈਬਲ O.V. Bible (BSI)3 ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। See the chapterਪਵਿੱਤਰ ਬਾਈਬਲ (Revised Common Language North American Edition)3 ਯਹੂਦਾਹ ਫ਼ਰਸ਼ ਅਤੇ ਜ਼ਰਾ ਦਾ ਪਿਤਾ ਸੀ ਜਿਹਨਾਂ ਦੀ ਮਾਂ ਤਾਮਾਰ ਸੀ । ਫ਼ਰਸ ਹਸਰੋਨ ਦਾ ਅਤੇ ਹਸਰੋਨ ਰਾਮ ਦਾ ਪਿਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ3 ਯਹੂਦਾਹ ਤੋਂ ਫ਼ਾਰੇਸ ਅਤੇ ਜ਼ਾਰਾਹ ਤਾਮਾਰ ਦੀ ਕੁੱਖੋਂ ਪੈਦਾ ਹੋਇਆ, ਫ਼ਾਰੇਸ ਹੇਜ਼ਰੋਨ ਦਾ ਪਿਤਾ ਸੀ, ਅਤੇ ਹੇਜ਼ਰੋਨ ਹਾਰਾਮ ਦਾ ਪਿਤਾ ਸੀ, See the chapterਪਵਿੱਤਰ ਬਾਈਬਲ3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ। See the chapter |